Breaking News
Home / Uncategorized (page 2)

Uncategorized

ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਪਿੰਡਾਂ ਲਈ ਦਿਲ ਖੋਲ ਕੇ ਕਰ ਦਿੱਤਾ ਇਹ ਵੱਡਾ ਐਲਾਨ !

ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਟੀਕਾਕਰਨ ਨੂੰ ਸਭ ਤੋਂ ਵੱਧ ਲਗਵਾਉਣ ਵਾਲੇ ਮੋਗਾ ਦੇ ਪਿੰਡ ਸਾਫੂਵਾਲਾ ਦੇ ਲੋਕਾਂ ਅਤੇ ਇਸ ਕੰਮ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਵਾਲੀ ਪੰਚਾਇਤ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ …

Read More »

ਪੰਜਾਬ ਸਰਕਾਰ ਵੱਲੋਂ 30 ਅਪ੍ਰਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਇਥੋਂ-ਇਥੋਂ ਆ ਗਈ ਇਹ ਵੱਡੀ ਖਬਰ !

ਪੂਰੀ ਦੁਨੀਆ ਵਿਚ ਕੋਰੋਨਾ ਦੀ ਅਗਲੀ ਲਹਿਰ ਆਪਣਾ ਪ੍ਰਭਾਵ ਦਿਖਾ ਰਹੀ ਹੈ। ਸੂਬੇ ਅੰਦਰ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਦਾ ਕਹਿਰ ਮੁੜ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ …

Read More »

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਹੋ ਗਿਆ ਕਰੋਨਾ ਤੇ ਇਸ ਗੱਲ ਦੀ ਮੰਗੀ ਮਾਫ਼ੀ ਆਈ ਤਾਜ਼ਾ ਵੱਡੀ ਖ਼ਬਰ !

ਦੁਨੀਆਂ ਵਿੱਚ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵ-ਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਅੰਦਰ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ …

Read More »

ਭਾਈ ਜਗਤਾਰ ਸਿੰਘ ਖਾਲਸਾ ਬਾਰੇ ਆਈ ਇਹ ਵੱਡੀ ਖਬਰ !

ਦੇਸ਼ ਅੰਦਰ ਅਜਿਹੇ ਬਹੁਤ ਸਾਰੇ ਮਾਮਲੇ ਹਨ, ਜੋ ਪਿਛਲੇ ਕਈ ਸਾਲਾਂ ਤੋਂ ਲਟਕਦੇ ਚਲੇ ਆ ਰਹੇ ਹਨ। ਬਹੁਤ ਸਾਰੇ ਪੁਲਿਸ ਕੇਸ ਅਜਿਹੇ ਹਨ ਜੋ ਵੱਖ ਵੱਖ ਵਿਵਾਦਾਂ ਵਿੱਚ ਘਿਰੇ ਹੋਏ ਹਨ। ਜਿਨ੍ਹਾਂ ਦਾ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਜਿਸ ਕਾਰਨ ਕੁੱਝ ਅਪਰਾਧੀਆਂ ਨੂੰ ਲੰਮੇ ਸਮੇਂ ਤਕ …

Read More »

ਆਪਰੇਸ਼ਨ ਦੌਰਾਨ ਡਾਕਟਰਾਂ ਦੀ ਵੱਡੀ ਗਲਤੀ ਨੇ ਲਈ ਨੌਜਵਾਨ ਦੀ ਜਾਨ !

ਲੁਧਿਆਣਾ ਦੇ ਵੱਡੇ ਹਸਪਤਾਲ ‘ਚ ਡਾਕਟਰਾਂ ਦੀ ਵੱਡੀ ਗਲਤੀ ਦੇ ਕਾਰਨ ਮਾਪਿਆਂ ਨੇ ਆਪਣਾ ਜਵਾਨ ਪੁੱਤ ਖੋਹ ਦਿੱਤਾ। ਇਸ ਗੱਲ ਦਾ ਪਤਾ ਉਸ ਸਮੇਂ ਲੱਗਾ, ਜਦੋਂ ਮ੍ਰਿਤਕ ਨੌਜਵਾਨ ਦੀਆਂ ਅਸਥੀਆਂ ਚੁਗੀਆਂ ਗਈਆਂ। ਅਸਥੀਆਂ ਚੁਗਣ ਸਮੇਂ ਕੈਂਚੀ ਮਿਲਣ ਕਾਰਨ ਪਰਿਵਾਰ ਵਾਲਿਆਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਫਿਲਹਾਲ ਪੀੜਤ ਪਰਿਵਾਰ ਨੇ …

Read More »

ਪੰਜਾਬੀਆਂ ਲਈ ਆ ਗਈ ਵੱਡੀ ਖਬਰ 19 ਅਪ੍ਰੈਲ ਤੋਂ 10 ਮਈ ਤੱਕ ਲਈ ਹੋਇਆ ਇਹ ਵੱਡਾ ਐਲਾਨ !

ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਸਾਰੇ ਵਾਅਦੇ ਕੀਤੇ ਸਨ। ਇਨ੍ਹਾਂ ਵਾਅਦਿਆਂ ਦੇ ਵਿਚੋਂ ਸਰਕਾਰ ਆਪਣੇ ਕਹੇ ਮੁਤਾਬਕ ਪੂਰਾ ਕਰ ਰਹੀ ਹੈ। ਜਿਸ ਦੇ ਚੱਲਦਿਆਂ ਹੀ ਹੁਣ ਪੰਜਾਬ ਸਰਕਾਰ ਇਕ ਹੋਰ ਵਾਅਦੇ ਨੂੰ ਵੀ ਪੂਰਾ ਕਰਨ ਜਾ ਰਹੀ ਹੈ। ਜਿਸ ਦੇ ਸੰਬੰਧ ਵਿੱਚ ਹੁਣ ਵੱਡੇ ਐਲਾਨ ਕੀਤੇ …

Read More »

ਚੰਗੀ ਖਬਰ – ਰਾਸ਼ਨ ਸਕੀਮ ਦਾ ਫਾਇਦਾ ਲੈਣ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਖੁਸ਼ਖ਼ਬਰੀ !

ਦੇਸ਼ ‘ਚ ਕੋਰੋਨਾ ਵਾਇਰਸ ਕਾਰਨ ਡਰ ਦੀ ਸਥਿਤੀ ਬਣ ਗਈ। ਘਰੋਂ ਬਾਹਰ ਨਿਕਲਣਾ ਹੁਣ ਸੁਰੱਖਿਅਤ ਨਹੀਂ ਹੈ। ਹਾਲਾਂਕਿ ਕਈ ਕੰਮਾਂ ਲਈ ਘਰ ਤੋਂ ਬਾਹਰ ਕਦਮ ਰੱਖਣਾ ਹੀ ਪੈਂਦਾ ਹੈ। ਖ਼ਾਸਤੌਰ ‘ਤੇ ਰਾਸ਼ਨਕਾਰਡ ਧਾਰਕਾਂ ਨੂੰ ਰਾਸ਼ਨ ਲੈਣ ਦੁਕਾਨ ਜਾਣਾ ਹੀ ਪੈਂਦਾ ਹੈ।ਅਜਿਹੇ ‘ਚ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਖ਼ਤਰਾ ਹੈ। ਇਨ੍ਹਾਂ ਸਾਰਿਆਂ …

Read More »

ਕੀ ਪੰਜਾਬ ਚ ਲਗੇਗਾ ਸੰਪੂਰਨ ਲਾਕਡਾਊਨ ਹੁਣੇ-ਹੁਣੇ ਸਿਹਤ ਮੰਤਰੀ ਦਾ ਆ ਗਿਆ ਇਹ ਵੱਡਾ ਬਿਆਨ !

ਦੇਸ਼ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜੇ ਗੱਲ ਕੀਤੀ ਜਾਵੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਤਾਂ ਇਹ ਬੇਕਾਬੂ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਹਰ ਚੌਵੀ ਘੰਟੇ ਬਾਅਦ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਲੱਖਾਂ ਦੀ …

Read More »

ਹੁਣੇ-ਹੁਣੇ ਏਥੇ ਲੱਗ ਗਿਆ ਵੀਕੈਂਡ ਲੌਕਡਾਊਨ-ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਸੋਚ ਲਿਓ ਆਈ ਤਾਜਾ ਵੱਡੀ ਖ਼ਬਰ !

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਇਕ ਅਹਿਮ ਫੈਸਲਾ ਲਿਆ ਹੈ। ਚੰਡੀਗੜ੍ਹ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਤਾਲਾਬੰਦੀ ਦਾ ਸਮਾਂ ਅੱਜ ਰਾਤ 10 ਵਜੇ ਤੋਂ ਸ਼ੁਰੂ ਹੋਵੇਗਾ, ਜੋ ਕਿ ਸੋਮਵਾਰ ਨੂੰ ਸਵੇਰੇ 5 ਵਜੇ ਤੱਕ ਹੋਵੇਗਾ। ਇਹ ਫੈਸਲਾ …

Read More »

ਅਚਾਨਕ ਪੰਜਾਬ ਚ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜਾਰੀ ਕੀਤੇ ਗਏ ਇਹ ਹੁਕਮ ਆਈ ਤਾਜਾ ਵੱਡੀ ਖਬਰ !

ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾਈ ਜਾ ਰਹੀ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕੇ। ਉੱਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਕਰੋਨਾ ਨੂੰ ਕਾਬੂ ਕਰਨ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ …

Read More »